ਕਾਰ ਨਾਲ ਟੱਕਰ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਲੋਕਾਂ ਦੀ ਮੌਤ, ਕਈ ਜ਼ਖਮੀ

ETVBHARAT 2025-07-07

Views 4

ਦਸੂਹਾ-ਹਾਜੀਪੁਰ ਰੋਡ 'ਤੇ ਯਾਤਰੀਆਂ ਨਾਲ ਭਰੀ ਮਿੰਨੀ ਬੱਸ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋਈ।

Share This Video


Download

  
Report form
RELATED VIDEOS