ਚੰਡੀਗੜ੍ਹ 'ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ, ਪੁਲਿਸ ਨੇ ਜਤਾਇਆ ਗੈਂਗਵਾਰ ਦਾ ਖ਼ਦਸ਼ਾ

ETVBHARAT 2025-12-02

Views 22

ਚੰਡੀਗੜ੍ਹ ਵਿੱਚ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਕਾਫ਼ੀ ਦੇਰ ਤੱਕ ਨੌਜਵਾਨ ਦਾ ਪਿੱਛਾ ਕੀਤਾ ।

Share This Video


Download

  
Report form
RELATED VIDEOS